Romans 9:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਕੀ ਕਹੀਏ? ਕੀ ਪਰਮੇਸ਼ਰ ਅਨਿਆਈ ਹਨ? ਨਹੀਂ, ਬਿਲਕੁਲ ਨਹੀਂ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਅਸੀਂ ਕੀ ਆਖੀਏ? ਕੀ ਪਰਮੇਸ਼ਵਰ ਨੇ ਬੇਇਨਸਾਫ਼ੀ ਕੀਤੀ ਹੈ? ਬਿਲਕੁਲ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਸੀਂ ਕੀ ਆਖੀਏॽ ਭਲਾ, ਪਰਮੇਸ਼ੁਰ ਕੋਲੋਂ ਕੁਨਿਆਉਂ ਹੁੰਦਾ ਹੈॽ ਕਦੇ ਨਹੀਂ!
Punjabi ERV
ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسی کِیہ آکھئے پئی خُدا دی درگاہ وِچ بے انصافی اے؟ خُدا نا کرے۔
Punjabi Standard Bible (Punjabi Standard Bible) 2023
ਤਾਂ ਅਸੀਂ ਕੀ ਕਹੀਏ? ਕੀ ਪਰਮੇਸ਼ਰ ਅਨਿਆਂਈ ਹੈ? ਬਿਲਕੁਲ ਨਹੀਂ!