Romans 9:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਆਂ ਕਰੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪ੍ਰਭੂ ਆਪਣੇ ਨਿਆਂ ਨੂੰ ਧਰਤੀ ਉੱਤੇ ਪੂਰੀ ਤਰ੍ਹਾਂ ਅਤੇ ਛੇਤੀ ਪੂਰਾ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪ੍ਰਭੂ ਧਰਤੀ ਉੱਤੇ ਆਪਣੀ ਸਜ਼ਾ ਦੀ ਗਤੀ ਅਤੇ ਅੰਤ ਨੂੰ ਪੂਰਾ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਆਪਣੇ ਬਚਨ ਨੂੰ ਤਮਾਮ ਅਤੇ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ
Punjabi ERV
ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਰਣਾ ਕਰੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا اپنا لیکھا زمین اُتّے تمام کر کے تے چھیتی مُکا کے پُورا کرے گا۔
Punjabi Standard Bible (Punjabi Standard Bible) 2023
ਕਿਉਂਕਿ ਪ੍ਰਭੂ ਆਪਣਾ ਨਿਆਂ ਧਰਤੀ ਉੱਤੇ ਪੂਰੀ ਤਰ੍ਹਾਂ ਅਤੇ ਛੇਤੀ ਹੀ ਪੂਰਾ ਕਰੇਗਾ।”