Romans 9:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਸੰਬੰਧ ਵਿੱਚ ਯਸਾਯਾਹ ਨਬੀ ਨੇ ਇਸ ਤੋਂ ਪਹਿਲਾਂ ਕਿਹਾ ਸੀ, “ਜੇਕਰ ਸਰਵ ਸ਼ਕਤੀਮਾਨ ਪ੍ਰਭੂ ਨੇ ਸਾਨੂੰ ਵੰਸ ਨਾ ਦਿੱਤੇ ਹੁੰਦੇ ਤਾਂ ਅਸੀਂ ਸਦੋਮ ਵਰਗੇ ਬਣ ਗਏ ਹੁੰਦੇ ਅਤੇ ਸਾਡਾ ਹਾਲ ਅਮੂਰਾਹ ਵਰਗਾ ਹੁੰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਵੇਂ ਹੀ ਯਸ਼ਾਯਾਹ ਨੇ ਪਹਿਲਾਂ ਕਿਹਾ ਸੀ: “ਜਦ ਤੱਕ ਸਰਵ ਸ਼ਕਤੀਮਾਨ ਪਰਮੇਸ਼ਵਰ ਸਾਡੇ ਲਈ ਅੰਸ ਨੂੰ ਨਾ ਛੱਡਦਾ, ਤਾਂ ਅਸੀਂ ਸੋਦੋਮ ਵਰਗੇ ਹੋ ਜਾਂਦੇ, ਅਤੇ ਅਮੂਰਾਹ ਜਿਹੇ ਬਣ ਜਾਂਦੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਯਸਾਯਾਹ ਨੇ ਅੱਗੇ ਭੀ ਕਿਹਾ ਹੈ — ਜੇ ਸੈਨਾਂ ਦੇ ਪ੍ਰਭੁ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।।
Punjabi ERV
ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਗੋਮਰਾਹ ਜਿਹੇ ਬਣ ਜਾਂਦੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں یسعیاہ نے اگّے وی آکھیا اے پئی جے فَوجاں دا خُداوند ساڈے لئی نسل نا چھڈ دا تے اسی سدُوم وانگُوں بن جاندے تے عمُورہ جیہے ہو جاندے۔
Punjabi Standard Bible (Punjabi Standard Bible) 2023
ਜਿਵੇਂ ਯਸਾਯਾਹ ਨੇ ਪਹਿਲਾਂ ਹੀ ਕਿਹਾ ਸੀ, “ਜੇ ਸੈਨਾ ਦੇ ਯਹੋਵਾਹ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਜਿਹੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।”