Romans 9:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸੱਕਦਾ। ਮੈਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਲੋਕਾਂ ਦੇ ਭਲੇ ਲਈ ਮੈਂ ਇਹ ਵੀ ਚਾਹੁੰਦਾ ਹਾਂ ਕਿ ਪਰਮੇਸ਼ਰ ਦਾ ਸਰਾਪ ਮੇਰੇ ਉੱਤੇ ਆ ਪਵੇ ਅਤੇ ਮੈਂ ਮਸੀਹ ਤੋਂ ਅਲੱਗ ਕੀਤਾ ਜਾਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਯਹੂਦੀ ਭਰਾਵਾਂ ਅਤੇ ਭੈਣਾਂ ਲਈ ਮੈਂ ਸਰੀਰ ਵਿੱਚ ਸਦਾ ਲਈ ਸਰਾਪਿਆ ਜਾਣਾ ਚਾਹਾਂਗਾ ਅਤੇ ਮਸੀਹ ਤੋਂ ਅਲੱਗ ਹੋਵੇਗਾ ਜੇ ਇਹ ਉਹਨਾਂ ਨੂੰ ਬਚਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਚਾਹੁੰਦਾ ਸਾਂ ਭਈ ਆਪਣੇ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਕਾਰਨ ਮੇਰੇ ਅੰਗ ਸਾਕ ਹਨ ਆਪੇ ਮਸੀਹ ਵੱਲੋਂ ਸਰਾਪੀ ਹੁੰਦਾ
Punjabi ERV
ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸਕਦਾ। ਮਾਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَینُوں ایتھوں تِیکر وی منظُور ہوندا۔ پئی اپنے بھراواں واسطے جیہڑے جِسم ولّوں میرے انگ ساک نیں مَیں آپ ای مسِیح توں لعنتی ہوندا۔
Punjabi Standard Bible (Punjabi Standard Bible) 2023
ਮੈਂ ਚਾਹੁੰਦਾ ਸੀ ਕਿ ਆਪਣੇ ਭਾਈਆਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸੰਬੰਧੀ ਹਨ ਆਪ ਮਸੀਹ ਵੱਲੋਂ ਸਰਾਪੀ ਠਹਿਰਾਇਆ ਜਾਂਦਾ।