Romans 9:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦਾ ਅਰਥ ਇਹ ਹੋਇਆ ਕਿ ਸਰੀਰ ਦੇ ਸੰਬੰਧ ਤੋਂ ਪੈਦਾ ਹੋਈ ਸੰਤਾਨ ਪਰਮੇਸ਼ਰ ਦੀ ਨਹੀਂ ਹੈ ਸਗੋਂ ਉਹਨਾਂ ਦੀ ਸੰਤਾਨ ਉਹ ਹੈ ਜੋ ਉਹਨਾਂ ਦੇ ਵਾਅਦੇ ਦੇ ਅਨੁਸਾਰ ਪੈਦਾ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸਦਾ ਅਰਥ ਇਹ ਹੈ ਕਿ ਅਬਰਾਹਾਮ ਦੀ ਸਰੀਰਕ ਔਲਾਦ ਜ਼ਰੂਰੀ ਨਹੀਂ ਹੈ ਕਿ ਉਹ ਪਰਮੇਸ਼ਵਰ ਬੱਚੇ ਹਨ। ਪਰ ਇਹ ਵਾਅਦੇ ਦੇ ਬੱਚੇ ਹਨ ਜਿਨ੍ਹਾਂ ਨੂੰ ਅਬਰਾਹਾਮ ਦੀ ਸੰਤਾਨ ਮੰਨਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਨਾ ਓਹ ਜਿਹੜੇ ਸਰੀਰ ਦੀ ਸੰਤਾਨ ਹਨ ਏਹ ਪਰਮੇਸ਼ੁਰ ਦੀ ਸੰਤਾਨ ਹਨ ਪਰ ਵਾਇਦੇ ਦੀ ਸੰਤਾਨ ਅੰਸ ਗਿਣੀਦੀ ਹੈ
Punjabi ERV
ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹਡ਼ੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹਡ਼ਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گلّ تے اِنج اے پئی نا اوہ جیہڑے جِسم ولّوں پُتر ہوئے اوہی خُدا دے پُتر نیں۔ پر وعدے دے پُتر نسل گِنی دی اے۔
Punjabi Standard Bible (Punjabi Standard Bible) 2023
ਅਰਥਾਤ ਸਰੀਰ ਦੀ ਸੰਤਾਨ ਪਰਮੇਸ਼ਰ ਦੀ ਸੰਤਾਨ ਨਹੀਂ ਹੈ, ਸਗੋਂ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ।