Ruth 1:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਨਿਆਈਆਂ ਦੇ ਰਾਜ ਦੇ ਸਮੇਂ ਵਿੱਚ ਅਜਿਹਾ ਹੋਇਆ ਜੋ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਬੈਤਲਹਮ ਯਹੂਦਾਹ ਦਾ ਇੱਕ ਮਨੁੱਖ ਆਪਣੀ ਤੀਵੀਂ ਅਤੇ ਦੋਹਾਂ ਪੁੱਤ੍ਰਾਂ ਸਣੇ ਮੋਆਬ ਦੇ ਦੇਸ ਵਿੱਚ ਵੱਸਣ ਨੂੰ ਚੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।