Ruth 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਫੇਰ ਉੱਚੀ ਅਵਾਜ਼ ਕੱਢ ਕੇ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਉਹ ਦੇ ਨਾਲ ਲੱਗੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।