Ruth 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਓਮੀ ਨੇ ਦੇਖਿਆ ਕਿ ਰੂਥ ਉਸ ਦੇ ਨਾਲ ਜਾਣਾ ਬਹੁਤ ਚਾਹੁੰਦੀ ਸੀ। ਇਸ ਲਈ ਨਾਓਮੀ ਨੇ ਉਸ ਦੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੇ ਡਿੱਠਾ ਜੋ ਉਹ ਦਾ ਮਨ ਉਸ ਦੇ ਨਾਲ ਜਾਣ ਨੂੰ ਬੱਝ ਗਿਆ ਹੈ ਤਾਂ ਉਹ ਆਖਣੋ ਹੱਟ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।