Ruth 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਾਓਮੀ ਅਤੇ ਰੂਥ ਸਫ਼ਰ ਕਰਦੀਆਂ ਰਹੀਆਂ ਜਦੋਂ ਤੱਕ ਕਿ ਉਹ ਬੈਤਲਹਮ ਦੇ ਕਸਬੇ ਵਿੱਚ ਨਹੀਂ ਪਹੁੰਚ ਗਈਆਂ। ਜਦੋਂ ਦੋਹਾਂ ਔਰਤਾਂ ਨੇ ਬੈਤਲਹਮ ਵਿੱਚ ਪ੍ਰਵੇਸ਼ ਕੀਤਾ ਸਾਰੇ ਲੋਕ ਬਹੁਤ ਉਤਸੁਕ ਸਨ। ਉਨ੍ਹਾਂ ਆਖਿਆ, “ਇਹ ਤਾਂ ਨਾਓਮੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਦੋਵੇਂ ਤੁਰ ਪਈਆਂ ਐਥੋਂ ਤੋੜੀ ਜੋ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਆ ਵੜੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲਾ ਪੈ ਗਿਆ ਅਤੇ ਤੀਵੀਆਂ ਬੋਲੀਆਂ, ਕੀ ਏਹ ਨਾਓਮੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”