Ruth 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾਓਮੀ ਨਾ ਆਖੋ। ਮੈਨੂੰ ਮਾਰਾ ਆਖੋ ਕਿਉਂਜੋ ਸਰਬਸ਼ਕਤੀਮਾਨ ਨੇ ਮੇਰੇ ਨਾਲ ਡਾਢੀ ਕੁੜੱਤਣ ਦਾ ਕੰਮ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।