Ruth 1:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ ਲੱਗਭਗ 10 ਵਰ੍ਹੇ ਰਹੇ
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੁਹਾਂ ਨੇ ਮੋਆਬ ਦੀਆਂ ਤੀਵੀਆਂ ਵਿੱਚੋਂ ਵਹੁਟੀਆਂ ਵਿਆਹੀਆਂ। ਇੱਕ ਦਾ ਨਾਉਂ ਆਰਪਾਹ ਅਤੇ ਦੂਜੀ ਦਾ ਨਾਉਂ ਰੂਥ ਸੀ ਅਤੇ ਓਹ ਦਸਕੁ ਵਰਹੇ ਉੱਥੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।