Ruth 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮਹਿਲੋਨ ਅਤੇ ਕਿਲਓਨ ਵੀ ਮਰ ਗਏ। ਇਸ ਲਈ ਨਾਓਮੀ ਆਪਣੇ ਪਤੀ ਅਤੇ ਦੋ ਪੁੱਤਰਾਂ ਤੋਂ ਬਿਨਾ ਇਕੱਲੀ ਰਹਿ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ ਸੋ ਉਹ ਤੀਵੀਂ ਆਪਣੇ ਦੋਹਾਂ ਪੁੱਤ੍ਰਾਂ ਅਤੇ ਪਤੀ ਕੋਲੋਂ ਇੱਕਲੀ ਛੱਡੀ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।