Ruth 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਾਓਮੀ ਨੇ ਆਪਣੀਆਂ ਨੂਹਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਦੇ ਘਰ ਵਾਪਸ ਜਾਣਾ ਚਾਹੀਦਾ ਹੈ। ਤੁਸੀਂ ਮੇਰੇ ਅਤੇ ਮੇਰੇ ਸਵਰਗਵਾਸੀ ਪੁੱਤਰਾਂ ਨਾਲ ਬਹੁਤ ਚੰਗੀਆਂ ਰਹੀਆਂ ਹੋ। ਇਸ ਲਈ ਮੈਂ ਪ੍ਰਾਰਥਨਾ ਕਰਦੀ ਹਾਂ ਕਿ ਯਹੋਵਾਹ ਤੁਹਾਡੇ ਨਾਲ ਇਨਸਾਫ਼ ਕਰੇਗਾ ਅਤੇ ਤੁਹਾਡੇ ਉੱਤੇ ਮਿਹਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਓਮੀ ਨੇ ਆਪਣੀਆਂ ਦੋਹਾਂ ਨੂੰਹਾਂ ਨੂੰ ਆਖਿਆ ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਜਾਓ। ਜੇਹੀ ਤੁਸਾਂ ਮੇਰੇ ਮਿਰਤਕਾਂ ਨਾਲ ਅਤੇ ਮੇਰੇ ਨਾਲ ਦਯਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।