Ruth 1:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਅਜਿਹਾ ਕਰੇ ਜੋ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ। ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਉੱਚੀ ਅਵਾਜ਼ ਨਾਲ ਰੋਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।