Ruth 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੈਤਲਹਮ ਵਿੱਚ ਇੱਕ ਅਮੀਰ ਆਦਮੀ ਰਹਿੰਦਾ ਸੀ। ਉਸਦਾ ਨਾਮ ਬੋਅਜ਼ ਸੀ। ਬੋਅਜ਼ ਅਲੀਮਲਕ ਦੇ ਪਰਿਵਾਰ ਵਿੱਚੋਂ ਨਾਓਮੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਓਮੀ ਦੇ ਪਤੀ ਦਾ ਇੱਕ ਸਾਕ ਸੀ ਜੋ ਅਲੀਮਲਕ ਦੇ ਟੱਬਰ ਵਿੱਚ ਵੱਡਾ ਧਨੀ ਸੀ ਅਤੇ ਉਹਦਾ ਨਾਉਂ ਬੋਅਜ਼ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।