Ruth 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਰੂਥ ਨੇ ਆਖਿਆ, “ਸ਼੍ਰੀਮਾਨ ਜੀ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨ ਹੋ। ਮੈਂ ਤਾਂ ਸਿਰਫ਼ ਇੱਕ ਨੌਕਰ ਹਾਂ। ਮੈਂ ਤੁਹਾਡੇ ਕਿਸੇ ਇੱਕ ਨੌਕਰ ਦੇ ਵੀ ਬਰਾਬਰ ਨਹੀਂ ਹਾਂ। ਪਰ ਤੁਸੀਂ ਮੈਨੂੰ ਮਿਹਰ ਭਰੇ ਸ਼ਬਦ ਆਖੇ ਹਨ ਅਤੇ ਮੈਨੂੰ ਹੌਸਲਾ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਬੋਲੀ, ਹੇ ਮੇਰੇ ਮਾਲਕ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸਾਂ ਤਾਂ ਮੈਨੂੰ ਧੀਰਜ ਦਿੱਤੀ ਹੈ ਅਤੇ ਤੁਸਾਂ ਆਪਣੀ ਟਹਿਲਣ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਹਨ ਭਾਵੇਂ ਮੈਂ ਤੇਰੀਆਂ ਟਹਿਲਣਾਂ ਵਿੱਚੇਂ ਇੱਕ ਵਰਗੀ ਵੀ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”