Ruth 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰੂਥ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਵੀ ਆਖਿਆ ਸੀ ਕਿ ਮੈਂ ਫ਼ੇਰ ਆਵਾਂ ਅਤੇ ਕੰਮ ਕਰਦੀ ਰਹਾਂ। ਬੋਅਜ਼ ਨੇ ਆਖਿਆ ਸੀ ਕਿ ਮੈਂ ਫ਼ਸਲ ਦੀ ਪੂਰੀ ਵਾਢੀ ਹੋਣ ਤੀਕ ਉਸ ਦੇ ਨੌਕਰਾਂ ਨਾਲ ਨੇੜੇ ਰਹਿ ਕੇ ਕੰਮ ਕਰਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੋਆਬਣ ਰੂਥ ਬੋਲੀ, ਉਹ ਨੇ ਮੈਨੂੰ ਇਹ ਭੀ ਆਖਿਆ ਭਈ ਜਦ ਤੋੜੀ ਮੇਰੀਆ ਵਾਢੀਆਂ ਨਾ ਹੋ ਚੁੱਕਣ ਤੂੰ ਮੇਰਿਆ ਜੁਵਾਨਾਂ ਦੇ ਨਾਲ ਨਾਲ ਰਿਹਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”