Ruth 2:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਰੂਥ ਨੇ ਬੋਅਜ਼ ਦੀਆਂ ਕਾਮੀਆਂ ਨਾਲ ਨੇੜੇ ਹੋਕੇ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਜੌਆਂ ਦੀ ਫ਼ਸਲ ਦੀ ਵਾਢੀ ਹੋਣ ਤੱਕ ਅਨਾਜ ਇਕੱਠਾ ਕੀਤਾ। ਉਸ ਨੇ ਕਣਕ ਦੀ ਵਾਢੀ ਦੇ ਅੰਤ ਤੱਕ ਵੀ ਉੱਥੇ ਕੰਮ ਕੀਤਾ। ਰੂਥ ਆਪਣੀ ਸੱਸ ਨਾਓਮੀ ਦੇ ਨਾਲ ਰਹਿੰਦੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਤੋੜੀ ਜਵਾਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ ਉਹ ਬੋਅਜ਼ ਦੀਆਂ ਛੋਕਰੀਆਂ ਨਾਲ ਜਾਂਦੀ ਰਹੀ ਅਤੇ ਆਪਣੀ ਸੱਸ ਦੇ ਕੋਲ ਵੱਸੀ ਰਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।