Ruth 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਗਈ ਅਤੇ ਪੈਲੀ ਵਿੱਚ ਵੱੜ ਕੇ ਵਾਢਿਆਂ ਦੇ ਮਗਰ ਸਿਲਾ ਚੁਗਣ ਲੱਗੀ ਅਤੇ ਸੰਜੋਗ ਨਾਲ ਉਹ ਅਲੀਮਲਕ ਜੇ ਸਾਕ ਬੋਅਜ਼ ਦੀ ਪੈਲੀ ਵਿੱਚ ਜਾ ਵੜੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।