Ruth 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਬੋਅਜ਼ ਬੈਤਲਹਮ ਵਿੱਚੋਂ ਖੇਤ ਵੱਲ ਆਇਆ। ਬੋਅਜ਼ ਨੇ ਆਪਣੇ ਕਾਮਿਆਂ ਨਾਲ ਦੁਆ ਸਲਾਮ ਕੀਤੀ। ਉਸ ਨੇ ਆਖਿਆ, “ਯਹੋਵਾਹ ਤੁਹਾਡੇ ਅੰਗ-ਸੰਗ ਰਹੇ!” ਅਤੇ ਕਾਮਿਆਂ ਨੇ ਜਵਾਬ ਦਿੱਤਾ, “ਅਤੇ ਯਹੋਵਾਹ ਤੈਨੂੰ ਅਸੀਸ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਜੋ ਬੋਅਜ਼ ਬੈਤਲਹਮ ਤੋਂ ਆਇਆ ਅਤੇ ਵਾਢਿਆਂ ਨੂੰ ਆਖਿਆ, ਯਹੋਵਾਹ ਤੁਹਾਡੇ ਨਾਲ ਹੋਵੇ ਅਤੇ ਉਨ੍ਹਾਂ ਨੇ ਉੱਤਰ ਦਿੱਤਾ ਯਹੋਵਾਹ ਤੁਹਾਨੂੰ ਅਸੀਸ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”