Ruth 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਜਵਾਬ ਦਿੱਤਾ, “ਉਹ ਮੋਆਬੀ ਔਰਤ ਹੈ ਜਿਹੜੀ ਨਾਓਮੀ ਦੇ ਨਾਲ ਮੋਆਬ ਦੀ ਧਰਤੀ ਤੋਂ ਆਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਟਹਿਲੂਏ ਨੇ ਜੋ ਵਾਢਿਆਂ ਦੇ ਉੱਤੇ ਮੁਕੱਰਰ ਸੀ ਉੱਤਰ ਦੇਕੇ ਆਖਿਆ, ਇਹ ਮੋਆਬਣ ਛੋਕਰੀ ਹੈ ਜੋ ਨਾਓਮੀ ਦੇ ਨਾਲ ਮੋਆਬ ਤੋਂ ਮੁੜ ਆਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”