Ruth 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦੇਖ ਕਿ ਉਹ ਕਿਹੜੇ ਖੇਤ ਵੱਲ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਪਿੱਛੇ ਜਾ। ਮੈਂ ਨੌਜਵਾਨਾਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਤੈਨੂੰ ਤੰਗ ਨਾ ਕਰਨ। ਜਦੋਂ ਤੈਨੂੰ ਪਿਆਸ ਲੱਗੇ ਤਾਂ ਉਸ ਘੜੇ ਵਿੱਚੋਂ ਪਾਣੀ ਪੀ ਲਵੀਂ ਜਿਸ ਵਿੱਚੋਂ ਮੇਰੇ ਆਦਮੀ ਪੀਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਪੈਲੀ ਵੱਲ ਜਿਹ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਉਨ੍ਹਾਂ ਦੇ ਮਗਰ ਮਗਰ ਤੁਰੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ ਜੋ ਉਹ ਤੈਨੂੰ ਨਾ ਛੇੜਨ ਅਤੇ ਜਾਂ ਤੈਨੂੰ ਤੇਹ ਲੱਗੇ ਤਾਂ ਘੜਿਆਂ ਵਿੱਚੋਂ ਜਾ ਕੇ ਪੀ ਜੋ ਮੇਰੇ ਜੁਆਨਾਂ ਨੇ ਭਰੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”