Ruth 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਹੁਣ ਬੋਅਜ਼ ਸਾਡੀਆਂ ਨੇੜਦਾਰਾਂ ਵਿੱਚੋਂ ਨਹੀਂ ਜਿਹ ਦੀਆਂ ਛੋਕਰੀਆਂ ਨਾਲ ਤੂੰ ਰਹੀਂ ਸੈਂ? ਵੇਖ, ਉਹ ਅੱਜ ਰਾਤੀਂ ਪਿੜ ਵਿੱਚ ਜੌਂ ਛੱਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,