Ruth 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੀ ਸੱਸ ਨੂੰ ਆਖਿਆ, ਜੋ ਕੁਝ ਤੂੰ ਮੈਨੂੰ ਆਖਦੀ ਹੈਂ ਮੈਂ ਸਭ ਕਰਾਂਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੂਥ ਨੇ ਆਪਣੀ ਸੱਸ ਨੂੰ ਕਿਹਾ, “ਜੋ ਕੁਝ ਤੂੰ ਮੈਨੂੰ ਕਿਹਾ ਹੈ, ਮੈਂ ਸਭ ਕਰਾਂਗੀ।”