Ruth 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸ ਦੀ ਸੱਸ ਨੇ ਕਰਨ ਲਈ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਹ ਪਿੜ ਵੱਲ ਲਹਿ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ ਸੋ ਸਭ ਕੁਝ ਉਹ ਨੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।