Ruth 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬੋਅਜ਼ ਖਾ ਪੀ ਚੁੱਕਾ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਬੋਹਲ ਦੇ ਇੱਕ ਪਾਸੇ ਵੱਲ ਜਾ ਲੰਮਾ ਪਿਆ ਤਦ ਉਹ ਮਲਕੜੇ ਆਈ ਅਤੇ ਉਹ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਪੈ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।