Ruth 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਜੋ ਅੱਧੀ ਰਾਤ ਨੂੰ ਉਹ ਮਨੁੱਖ ਡਰ ਗਿਆ ਅਤੇ ਪਾਸਾ ਮੋੜ ਕੇ ਵੇਖਿਆ ਜੋ ਇੱਕ ਜ਼ਨਾਨੀ ਉਹ ਦੇ ਪੈਰਾਂ ਕੋਲ ਪਈ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।