Ruth 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ। ਅਤੇ ਉਸ ਦਾ ਪਰਿਵਾਰ ਮਹਾਨ ਹੋ ਗਿਆ ਸੀ, ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇ ਅਤੇ ਰੱਬ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਟੱਬਰ ਜੋ ਯਹੋਵਾਹ ਤੈਨੂੰ ਇਸ ਛੋਕਰੀ ਕੋਲੋਂ ਦੇਵੇਗਾ ਫਾਰਸ ਦੇ ਟੱਬਰ ਵਰਗਾ ਹੋਵੇ ਜਿਹ ਨੂੰ ਤਾਮਾਰ ਯਹੂਦਾਹ ਦੇ ਲਈ ਜਣੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਪਰਸ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।”