Ruth 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਜਨਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬੋਅਜ਼ ਨੇ ਰੂਥ ਨੂੰ ਲਿਆ ਅਤੇ ਉਹ ਉਸ ਦੀ ਪਤਨੀ ਹੋ ਗਈ ਅਤੇ ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਬਖਸ਼ੀਸ਼ ਦਿੱਤੀ ਅਤੇ ਉਹ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।