Ruth 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਗਰ ਦੀਆਂ ਔਰਤਾਂ ਨੇ ਨਾਓਮੀ ਨੂੰ ਆਖਿਆ, “ਯਹੋਵਾਹ ਦੀ ਉਸਤਤਿ ਹੋਵੇ ਜਿਸ ਨੇ ਤੈਨੂੰ ਇੱਕ ਛੁਟਕਾਰਾ ਦਿਵਾਉਣ ਵਾਲੇ ਤੋਂ ਬਿਨਾ ਨਹੀਂ ਛੱਡਿਆ। ਉਹ ਇਸਰਾਏਲ ਵਿੱਚ ਪ੍ਰਸਿਧ ਹੋਵੇ ਅਤੇ ਸਤਿਕਾਰਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੀਵੀਆਂ ਨੇ ਨਾਓਮੀ ਨੂੰ ਆਖਿਆ, ਮੁਬਾਰਕ ਯਹੋਵਾਹ ਹੈ ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਖੁਣੋਂ ਨਾ ਛੱਡਿਆ ਜੋ ਉਹ ਦਾ ਨਾਉਂ ਇਸਰਾਏਲ ਵਿੱਚ ਉਜਾਗਰ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, “ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ,