Ruth 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਓਮੀ ਨੇ ਬੱਚਾ ਚੁੱਕਿਆ ਆੱਪਣੇ ਹੱਥਾਂ ਵਿੱਚ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਾਓਮੀ ਨੇ ਉਸ ਬਾਲ ਚੁੱਕ ਕੇ ਆਪਣੀ ਛਾਤੀ ਨਾਲ ਲਗਾ ਲਿਆ ਅਤੇ ਉਹ ਦੀ ਦਾਈ ਬਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ।