Ruth 4:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸ ਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੀਆਂ ਗੁਆਢਣਾਂ ਨੇ ਉਹ ਦਾ ਨਾਉਂ ਧਰ ਕੇ ਆਖਿਆ, ਨਾਓਮੀ ਦੇ ਲਈ ਪੁੱਤ੍ਰ ਜੰਮਿਆਂ ਅਤੇ ਉਨ੍ਹਾਂ ਨੇ ਉਸ ਦਾ ਨਾਉਂ ਓਬੇਦ ਧਰਿਆ। ਉਹ ਯੱਸੀ ਦਾ ਪਿਤਾ ਅਤੇ ਦਾਊਦ ਦਾ ਬਾਬਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।