Ruth 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਫਾਰਸ ਦੀ ਕੁਲ ਪੱਤ੍ਰੀ ਇਹ ਹੈ, ਫਾਰਸ ਤੋਂ ਹਸਰੋਨ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਸ ਦੀ ਕੁਲਪੱਤ੍ਰੀ ਇਹ ਹੈ, ਪਰਸ ਤੋਂ ਹਸਰੋਨ ਜੰਮਿਆ,