Ruth 4:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓਬੇਦ, ਯੱਸੀ ਦਾ ਪਿਤਾ ਸੀ। ਯੱਸੀ, ਦਾਊਦ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਬੇਦ ਤੋਂ ਯੱਸੀ ਜੰਮਿਆਂ ਅਤੇ ਯੱਸੀ ਤੋਂ ਦਾਊਦ ਜੰਮਿਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।