Ruth 4:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਬੋਅਜ਼ ਨੇ ਆਖਿਆ, ਜਿਸ ਦਿਨ ਤੋਂ ਉਹ ਪੈਲੀ ਨਾਓਮੀ ਦੇ ਹੱਥੋਂ ਮੁੱਲ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮੋਏ ਦੀ ਤੀਵੀਂ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੀ ਪੱਤੀ ਵਿੱਚ ਬਣਿਆ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”