Ruth 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰ ਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਭਨਾਂ ਗੱਲਾਂ ਦੇ ਪੱਕਾ ਕਰਨ ਦੀ ਇਹ ਰੀਤੀ ਹੁੰਦੀ ਸੀ ਜੋ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੇ ਗੁਆਢੀਂ ਨੂੰ ਦੇ ਦਿੰਦਾ ਸੀ, ਇਹ ਇਸਰਾਏਲ ਵਿੱਚ ਸਬੂਤ ਦੇਣ ਦੀ ਮਰਜਾਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।