Ruth 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਨ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਅੱਜ ਦੇ ਦਿਨ ਗਵਾਹ ਹੋਏ ਜੋ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਮੁੱਲ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ।