Song of Solomon 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੀਆਂ ਗੱਲ੍ਹਾਂ ਗਹਿਣਿਆਂ ਅਤੇ ਝੁਮਕਿਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮਣਕਿਆਂ ਦੀਆਂ ਡੋਰੀਆਂ ਨਾਲ ਖੂਬਸੂਰਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਗਲ੍ਹਾਂ ਬਾਲੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।