Song of Solomon 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੇਰੇ ਲਈ ਚਾਂਦੀ ਨਾਲ ਸੱਜੀਆਂ ਹੋਈਆਂ ਸੋਨੇ ਦੀਆਂ ਸਜਾਵਟਾਂ ਅਤੇ ਝੁਮਕੇ ਬਣਾਵਾਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।