Song of Solomon 1:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜਾ ਆਪਣੇ ਸੋਫ਼ੇ ਉੱਤੇ ਪਿਆ ਹੁੰਦਾ, ਮੇਰੀ ਸੁਗੰਧ ਅਗਾਂਹ ਉਸ ਤੱਕ ਪਹੁੰਚ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਪਾਤਸ਼ਾਹ ਆਪਣੀ ਮੇਜ਼ ਤੇ ਸੀ, ਮੇਰੇ ਜਟਾ ਮਾਸੀ ਦੀ ਸੁਗੰਧ ਉੱਡਦੀ ਰਹੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।