Song of Solomon 1:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰੀਤਮ ਗੰਧਰਸ ਦੀ ਪੁੜੀ ਵਾਂਗ ਹੈ, ਜੋ ਪਈ ਰਹਿੰਦੀ ਹੈ ਸਾਰੀ ਰਾਤ ਮੇਰੀਆਂ ਛਾਤੀਆਂ ਦੇ ਵਿੱਚਕਾਰ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿੱਚ ਰਾਤ ਕੱਟਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।