Song of Solomon 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰੀਤਮ ਮੇਰਾ ਹੈ ਹਿਨਾ ਦੇ ਫੁੱਲਾਂ ਦੇ ਗੁਛਿਆਂ ਵਰਗਾ ਉਗਦੇ ਨੇ ਜਿਹੜੇ ਏਨ-ਗਦੀ ਦੇ ਬਗੀਚਿਆਂ ਅੰਦਰ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ, ਏਨ ਗਦੀ ਦੇ ਬਗ਼ੀਚਿਆਂ ਵਿੱਚ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।