Song of Solomon 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਪ੍ਰੀਤਮੇ ਸੁੰਦਰ ਹੈਂ ਤੂੰ ਕਿੰਨੀ: ਆਹੋ ਤੂੰ ਸੁੰਦਰ ਹੈਂ। ਘੁੱਗੀ ਵਰਗੀਆਂ ਨੇ ਅੱਖਾਂ ਤੇਰੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਕਬੂਤਰੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।