Song of Solomon 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿੰਨੇ ਛਬੀਲੇ ਹੋ ਤੁਸੀਂ ਪ੍ਰੀਤਮ ਮੇਰੇ! ਹਾਂ, ਕਿੰਨੇ ਮਨਮੋਹਣੇ! ਸਾਡੀ ਸੇਜ਼ ਕਿੰਨੀ ਤਾਜ਼ੀ ਅਤੇ ਖੂਬਸੂਰਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ ਮੁੱਚ ਪ੍ਰੇਮ ਰੱਤਾ ਹੈਂ, ਸਾਡੀ ਸੇਜ ਹਰੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।