Song of Solomon 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਿਉਦਾਰ ਹਨ ਸਾਡੇ ਘਰ ਦੇ ਛਤੀਰ ਤੇ, ਫਰ ਹੈ ਇਸ ਦੀ ਛੱਤ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਘਰ ਦੇ ਸ਼ਤੀਰ ਦਿਆਰ ਦੇ, ਸਾਡੀਆਂ ਕੜੀਆਂ ਸੂਰ ਦੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।