Song of Solomon 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣਾਂ ਨਾਲ ਚੁੰਮੇ। ਕਿਉਂਕਿ ਤੇਰਾ ਪਿਆਰ ਹੈ ਬਿਹਤਰ ਸ਼ਰਾਬ ਨਾਲੋਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਆਪਣੇ ਮੂੰਹ ਦੀਆਂ ਚੁੰਮੀਆਂ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।