Song of Solomon 1:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਪਾਤਸ਼ਾਹ ਮੈਨੂੰ ਆਪਣੀਆਂ ਕੋਠੜੀਆਂ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼ ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਚੇਤੇ ਕਰਾਂਗੀਆਂ, ਓਹ ਧਰਮ ਨਾਲ ਤੈਨੂੰ ਪਿਆਰ ਕਰਦੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।