Song of Solomon 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੀਓ ਧੀਓ, ਮੈਂ ਸਾਂਵਲੀ ਹਾਂ, ਪਰ ਖੂਬਸੂਰਤ, ਸਾਂਵਲੀ ਹਾਂ ਮੈਂ ਕੇਦਾਰ ਅਤੇ ਸੁਲੇਮਾਨ ਦੇ ਤੰਬੂਆਂ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਹਾਂ ਸੋਹਣੀ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪੜਦਿਆਂ ਦੀ ਨਿਆਈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।