Song of Solomon 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਔਰਤਾਂ ਦਰਮਿਆਨ ਖੂਬਸੂਰਤ ਹੈਂ। ਜੇ ਤੂੰ ਨਹੀਂ ਜਾਣਦੀ ਮੈਨੂੰ ਕਿੱਥੋ ਲੱਭਣਾ, ਐਵੇਂ ਹੀ ਭੇਡਾਂ ਦਾ ਪਿੱਛਾ ਕਰ। ਅਤੇ ਆਪਣੀਆਂ ਜਵਾਨ ਬੱਕਰੀਆਂ ਆਜੜੀਆਂ ਦੇ ਤੰਬੂਆਂ ਲਾਗੇ ਚਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਨਹੀਂ ਜਾਣਦੀ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤੀਏ, ਤਾਂ ਤੂੰ ਇੱਜੜ ਦੇ ਖੁਰੇ ਉੱਤੇ ਚੱਲੀ ਜਾ, ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।