Song of Solomon 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪੱਦਰੀ ਜ਼ਮੀਨ ਉੱਤੇ ਉੱਗਦਾ ਫ਼ੁੱਲ ਹਾਂ, ਮੈਂ ਵਾਦੀਆਂ ਦੀ ਚੰਬੇਲੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸ਼ਾਰੋਨ ਦੀ ਨਰਗਸ, ਤੇ ਦੂਣਾਂ ਦੀ ਸੋਸਨ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ।